ਸਮੱਗਰੀ 'ਤੇ ਜਾਓ

ਸਟਰੋਕ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਸਟਰੋਕ
ਵਰਗੀਕਰਨ ਅਤੇ ਬਾਹਰਲੇ ਸਰੋਤ
ਦਿਮਾਗ਼ ਦਾ ਹੇਠਲੇ ਪਾਸੇ ਦਾ ਦ੍ਰਿਸ਼, ਜਿੱਥੋਂ ਦਿਮਾਗ਼ ਵਿੱਚ ਰਕਤ ਨਾਲੀਆਂ ਪਰਵੇਸ਼ ਕਰਦੀਆਂ ਅਤੇ ਨਿਕਲਦੀਆਂ ਹਨ
ਆਈ.ਸੀ.ਡੀ. (ICD)-10I61-I64
ਆਈ.ਸੀ.ਡੀ. (ICD)-9435-436
ਓ.ਐਮ.ਆਈ. ਐਮ. (OMIM)601367
ਰੋਗ ਡੇਟਾਬੇਸ (DiseasesDB)2247
ਮੈੱਡਲਾਈਨ ਪਲੱਸ (MedlinePlus)000726pi
ਈ-ਮੈਡੀਸਨ (eMedicine)neuro/9
CT scan of the brain showing a right-hemispheric ischemic

ਸਟਰੋਕ ਇੱਕ ਅਜਿਹੀ ਹਾਲਤ ਦਾ ਨਾਮ ਹੈ ਕਿ ਜਦੋਂ ਅਚਾਨਕ ਅਚਿੰਤੇ ਤੌਰ ਤੇ ਵਿੱਚ ਦਿਮਾਗ਼ (ਜਾਂ ਉਸ ਦੇ ਕਿਸੇ ਭਾਗ ਵਿੱਚ) ਖੂਨ ਦੀ ਹਰਕਤ ਰੁਕ ਜਾਵੇ। ਇਸ ਦੇ ਦੋ ਮਹੱਤਵਪੂਰਣ ਕਾਰਨ ਹੋ ਸਕਦੇ ਹਨ, ਇੱਕ ਤਾਂ ਇਹ ਕਿ ਦਿਮਾਗ਼ ਨੂੰ ਖੂਨ ਲੈ ਜਾਣ ਵਾਲੀ ਕਿਸੇ ਨਦੀ ਵਿੱਚ ਅੜਚਨ ਆ ਜਾਵੇ ਅਤੇ ਦੂਜਾ ਇਹ ਕਿ ਉਹ ਨਾੜੀ ਫੱਟ ਜਾਵੇ। ਸਾਰੇ ਪੋਸ਼ਕ ਕਣ ਅਤੇ ਆਕਸੀਜਨ ਰਕਤ ਰਾਹੀਂ ਹੀ ਦਿਮਾਗ਼ ਦੇ ਸੈੱਲਾਂ ਤੱਕ ਪੁੱਜਦੀ ਹੈ। ਜੇਕਰ ਇਸ ਸਪਲਾਈ ਵਿੱਚ ਕੋਈ ਅੜਚਨ ਆ ਜਾਵੇ ਤਾਂ ਦਿਮਾਗ਼ ਦੇ ਸੈੱਲ ਜੀਵਿਤ ਨਹੀਂ ਰਹਿ ਸਕਦੇ ਅਤੇ ਨਕਾਰਾ ਹੋ ਜਾਂਦੇ ਹਨ। ਅਤੇ ਇਹ ਦਿਮਾਗ਼ ਦੇ ਸੈੱਲ ਹੀ ਹਨ ਜੋ ਕਿ ਸਾਰੇ ਸਰੀਰ ਦੇ ਅੰਗਾਂ ਨੂੰ ਆਦੇਸ਼ ਭੇਜਕੇ ਉਨ੍ਹਾਂ ਤੋਂ ਕੰਮ ਲੈਂਦੇ ਹਨ। ਇਸ ਲਈ ਉਨ੍ਹਾਂ ਦੇ ਨਾਕਾਰਾ ਹੋ ਜਾਣ ਨਾਲ ਸਰੀਰ ਦੇ ਵੱਖ ਵੱਖ ਅੰਗ ਜਿਵੇਂ ਪੱਠੇ ਕੰਮ ਕਰਨਾ ਛੱਡ ਦਿੰਦੇ ਹਨ।

pFad - Phonifier reborn

Pfad - The Proxy pFad of © 2024 Garber Painting. All rights reserved.

Note: This service is not intended for secure transactions such as banking, social media, email, or purchasing. Use at your own risk. We assume no liability whatsoever for broken pages.


Alternative Proxies:

Alternative Proxy

pFad Proxy

pFad v3 Proxy

pFad v4 Proxy